ਮਾਮਲਾ ਅਜਨਾਲਾ ਦੇ ਪਿੰਡ ਸੈਂਸਰਾਂ ਕਲਾਂ ਤੋਂ ਹੈ ਜਿੱਥੇ ਬਜ਼ੁਰਗ ਔਰਤ ਅਮਰਜੀਤ ਕੌਰ ਦਾ ਭੇਦਭਰੇ ਹਾਲਾਤਾਂ ‘ਚ ਕਤਲ ਹੋ ਗਿਆ।ਨੂੰਹ ਨੇ ਪਹਿਲਾਂ ਸੱਸ ਦੇ ਸਿਰ ‘ਚ ਬਾਲਾ ਮਾਰਿਆ ਤੇ ਫਿਰ ਉਸ ਨੂੰ ਕਰੰਟ ਲਗਾ ਕੇ ਮਾਰ ਦਿੱਤਾ।ਇਸ ਮੌਕੇ ਤੇ ਡੀਐਸਪੀ ਅਜਨਾਲਾ ਸੰਜੀਵ ਕੁਮਾਰ ਨੇ ਦੱਸਿਆ ਕਿ 25 ਤਰੀਕ ਨੂੰ ਇਕ ਔਰਤ ਅਮਰਜੀਤ ਕੌਰ ਦੇ ਭੇਦ ਭਰੇ ਹਾਲਾਤਾਂ ਚ ਹੋਏ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ, ਉਹਨਾਂ ਦੱਸਿਆ ਕਿ ਅਮਰਜੀਤ ਕੌਰ ਦਾ ਕਤਲ ਉਸਦੀ ਨੂੰਹ ਵਲੋਂ ਹੀ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਕਤਲ ਕਰਨ ਵਾਲੀ ਨੂੰਹ ਨਰਿੰਦਰਜੀਤ ਕੌਰ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ 15 ਸਾਲ ਪਹਿਲਾਂ ਮੇਰਾ ਵਿਆਹ ਹੋਇਆ ਸੀ ਤੇ ਮੈਨੂੰ ਮੇਰੀ ਸੱਸ ਚੰਗਾ ਨਹੀਂ ਸਮਝਦੀ ਸੀ ਜਿਸ ਤੋਂ ਦੁਖੀ ਉਹ ਉਸਨੇ ਗੁੱਸੇ ਵਿੱਚ ਆ ਕੇ ਕਤਲ ਕਰ ਦਿੱਤਾ। ਡੀਐਸਪੀ ਅਜਨਾਲਾ ਨੇ ਕਿਹਾ ਕਿ ਉਹਨਾਂ ਵਲੋਂ ਮੌਕੇ ਤੇ ਕਤਲ ਕਰਨ ਲਈ ਵਰਤਿਆ ਗਿਆ ਬਾਲਾ ਬਰਾਮਦ ਕਰ ਲਿਆ ਗਿਆ ਹੈ ਤੇ ਅੱਜ ਅਦਾਲਤ ਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
ਨੂੰਹ ਨੇ ਕਰੰਟ ਲਗਾ ਕੇ ਕੀਤਾ ਸੱਸ ਦਾ ਕਤਲ…
March 1, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,273
- India5,341
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,251
- NewZealand3,578
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,474
- World News2,049
- World Sports213












