Home » ਗੁਰਦੁਆਰਾ ਕਿਲਾ ਫਤਹਿਗੜ੍ਹ ਸਾਹਿਬ ਦੇ ਬਾਥਰੂਮ ‘ਚੋਂ ਮਿਲੀ ਲਾਸ਼…
Home Page News • India • India News

ਗੁਰਦੁਆਰਾ ਕਿਲਾ ਫਤਹਿਗੜ੍ਹ ਸਾਹਿਬ ਦੇ ਬਾਥਰੂਮ ‘ਚੋਂ ਮਿਲੀ ਲਾਸ਼…

Spread the news

ਸ਼੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਕਿਲਾ ਫਤਹਿਗੜ੍ਹ ਸਾਹਿਬ ਦੇ ਬਾਥਰੂਮ ‘ਚੋਂ ਇੱਕ ਨਿਹੰਗ ਸਿੰਘ ਦੀ ਲਾ.ਸ਼ ਮਿਲੀ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜੇ ਵਿੱਚ ਲੈਕੇ ਜਾਂਚ ਕੀਤੀ ਜਾ ਰਹੀ ਹੈ। ਉਧਰ ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਰੋਡੇ ਖੁਰਦ ਜਿਲਾ ਮੋਗਾ ਵੱਜੋਂ ਹੋਈ ਹੈ।