Home » ਬੀਤੀ ਰਾਤ ਹੋਏ ਸੜਕ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ…
Home Page News • New Zealand Local News • NewZealand

ਬੀਤੀ ਰਾਤ ਹੋਏ ਸੜਕ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਬੀਤੀ ਰਾਤ ਬੀਤੀ ਰਾਤ ਟੌਰੰਗਾ ‘ਚ Tamatea Arikinui Drive ‘ਤੇ ਹੋਏ ਇਕ ਵਾਹਨ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪੁਲਿਸ ਨੂੰ ਰਾਤ ਕਰੀਬ 9.55 ਵਜੇ ਹਾਦਸੇ ਦੀ ਸੂਚਨਾ ਦਿੱਤੀ ਗਈ ਜਿੱਥੇ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਹਾਦਸੇ ਕਾਰਨ ਰਾਤ ਸੜਕ ਨੂੰ ਬੰਦ ਕੀਤਾ ਗਿਆ ਸੀ ਜਿਸ ਨੂੰ ਅੱਜ ਸਵੇਰੇ ਮੁੜ ਰਾਹਗੀਰਾਂ ਲਈ ਖੋਲ ਦਿੱਤਾ ਗਿਆ ਹੈ।