ਆਕਲੈਂਡ(ਬਲਜਿੰਦਰ ਸਿੰਘ) ਨਿਊਜ਼ੀਲੈਂਡ ਵਿਚ 15 ਮਾਰਚ, 2019 ਦੇ ਦਿਨ ਕ੍ਰਾਈਸਟਚਰਚ ਦੀਆਂ ਦੋ ਮਸਜਿਦਾਂ ਵਿਚ ਜਾਨਲੇਵਾ ਹਮਲਾ ਹੋਇਆ ਸੀ। ਨਿਊਜ਼ੀਲੈਂਡ ਦੇ ਇਤਿਹਾਸ ਦਾ ਇਹ ਸਭ ਤੋਂ ਕਾਲਾ ਦਿਨ ਮੰਨਿਆ ਗਿਆ ਹੈ।ਇਸ ਦਿਨ ਇਕ ਅੱਤਵਾਦੀ ਹਮਲੇ ਵਿਚ 51 ਲੋਕਾਂ ਨੇ ਆਪਣੀ ਜਾਨ ਗਵਾਈ ਸੀ।ਅਗਸਤ 2020 ਵਿੱਚ ਮਸਜਿਦਾਂ ‘ਤੇ ਹਮਲਾ ਕਰਨ ਵਾਲੇ ਦੋਸ਼ੀ ਨੇ ਅਦਾਲਤ ਨੂੰ ਉਮਰ ਭਰ ਲਈ ਜੇਲ੍ਹ ‘ਚ ਰੱਖਣ ਦਾ ਫ਼ੈਸਲਾ ਸੁਣਾਇਆ ਸੀ। ਨਿਊਜ਼ੀਲੈਂਡ ‘ਚ ਪਹਿਲੀ ਵਾਰ ਅਜਿਹਾ ਹੋਇਆ ਹੈ ਇਸ ਕੈਦੀ ਨੂੰ ਕਦੇ ਵੀ ਪੈਰੋਲ ਨਹੀਂ ਦਿੱਤੀ ਜਾਵੇਗੀ। ਭਾਵ ਸਾਰੀ ਉਮਰ ਜੇਲ੍ਹ ‘ਚ ਗੁਜ਼ਾਰਨੀ ਪਵੇਗੀ।
ਅੱਜ ਦੇ ਦਿਨ ਹੋਇਆ ਸੀ ਕ੍ਰਾਈਸਟਚਰਚ ਦੀਆਂ ਦੋ ਮਸਜਿਦਾਂ ਤੇ ਹਮਲਾ,51 ਲੋਕਾਂ ਦੀ ਗਈ ਸੀ ਜਾਨ…
March 14, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












