Home » ਵਾਈਕਾਟੋ ‘ਚ ਇੱਕ ਵਿਅਕਤੀ ਤੇ ਹੋਏ ਹਮਲੇ ਵਿੱਚ ਹੋਈ ਮੌਤ,ਪੁਲਿਸ ਵੱਲੋਂ ਮੌਕੇ ਤੇ ਪਹੁੰਚ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ…
Home Page News New Zealand Local News NewZealand

ਵਾਈਕਾਟੋ ‘ਚ ਇੱਕ ਵਿਅਕਤੀ ਤੇ ਹੋਏ ਹਮਲੇ ਵਿੱਚ ਹੋਈ ਮੌਤ,ਪੁਲਿਸ ਵੱਲੋਂ ਮੌਕੇ ਤੇ ਪਹੁੰਚ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ…

Spread the news

ਆਕਲੈਂਡ(ਬਲਜਿੰਦਰ ਸਿੰਘ)ਵਾਈਕਾਟੋ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਗੰਭੀਰ ਹਮਲੇ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ।ਹਮਲੇ ਦੀ ਰਿਪੋਰਟ ਤੋਂ ਬਾਅਦ ਪੁਲਿਸ ਰਾਤ 9.30 ਵਜੇ ਦੇ ਕਰੀਬ ਘਟਨਾ ਸਥਾਨ ਤੇ ਪਹੁੰਚੀ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਤੇ ਪੁਲਿਸ ਵੱਲੋਂ ਘਟਨਾ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ।