ਜ਼ਿਲ੍ਹਾ ਬਰਨਾਲਾ ਦੇ ਪਿੰਡ ਰਾਏਸਰ (ਪਟਿਆਲਾ) ਦੇ ਇੱਕ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇੱਕ ਨੌਜਵਾਨ ਗੁਰਪ੍ਰੀਤ ਸਿੰਘ ਉਰਫ ਡਿੰਪਲ (32 ਸਾਲ) ਪੁੱਤਰ ਸਰਬਜੀਤ ਸਿੰਘ ਦੀ ਬਰੈਂਪਟਨ (ਕੈਨੇਡਾ) ’ਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ। ਮ੍ਰਿਤਕ ਦੇ ਪਿਤਾ ਸਰਬਜੀਤ ਸਿੰਘ ਨੇ ਦੱਸਿਆ ਕਰੀਬ ਤਿੰਨ ਸਾਲ ਪਹਿਲਾਂ ਗੁਰਪ੍ਰੀਤ ਸਿੰਘ ਨੂੰ ਰੋਜੀ ਰੋਟੀ ਲਈ ਆਪਣੀ ਡੇਢ ਏਕੜ ਜ਼ਮੀਨ ਵੇਚ ਕੇ ਕੈਨੇਡਾ ਵਿਖੇ ਭੇਜਿਆ ਸੀ। ਲੰਘੀ 11 ਮਾਰਚ ਨੂੰ ਅਚਾਨਕ ਬਿਮਾਰ ਹੋਣ ’ਤੇ ਇੱਕ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। 14 ਮਾਰਚ ਨੂੰ ਉਸ ਦੇ ਦੋਸਤਾਂ ਨੇ ਉਸ ਦੀ ਮੌਤ ਦੀ ਖ਼ਬਰ ਫੋਨ ’ਤੇ ਦਿੱਤੀ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਘਰ ਦਾ ਗੁਜਾਰਾ ਗੁਰਪ੍ਰੀਤ ਸਿੰਘ ਦੇ ਸਿਰ ’ਤੇ ਹੀ ਚਲਦਾ ਸੀ, ਉਸ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਜਿਸ ਕਰਕੇ ਅਸੀਂ ਉਸ ਦੀ ਮ੍ਰਿਤਕ ਦੇਹ ਵੀ ਭਾਰਤ ਲਿਆਉਣ ਤੋਂ ਅਸਮਰਥ ਹਾਂ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ’ਚ ਮੱਦਦ ਕੀਤੀ ਜਾਵੇ।
ਬਰਨਾਲਾ ‘ਚ ਪੈਂਦੇ ਪਿੰਡ ਰਾਏਸਰ ਦੇ ਇੱਕ ਨੌਜਵਾਨ ਦੀ ਕੈਨੇਡਾ ’ਚ ਹੋਈ ਮੌਤ…
March 16, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,634
- India5,059
- India Entertainment129
- India News3,249
- India Sports227
- KHABAR TE NAZAR3
- LIFE66
- Movies48
- Music84
- New Zealand Local News2,912
- NewZealand3,232
- Punjabi Articules7
- Religion1,103
- Sports216
- Sports214
- Technology32
- Travel55
- Uncategorized56
- World2,318
- World News1,937
- World Sports206












