ਆਕਲੈਂਡ(ਬਲਜਿੰਦਰ ਸਿੰਘ) ਪੱਛਮੀ ਆਕਲੈਂਡ ਦੇ ਹੈਂਡਰਸਨ ਪੁਲਿਸ ਸਟੇਸ਼ਨ ਵਿੱਚ ਇੱਕ ਵਿਅਕਤੀ ਨੂੰ ਪੁਲਿਸ ਵੱਲੋਂ ਗੋਲੀ ਮਾਰੇ ਜਾਣ ਦੀ ਖਬਰ ਸਾਹਮਣੇ ਆ ਰਹੀ।ਪੁਲਿਸ ਦਾ ਕਹਿਣਾ ਹੈ ਕਿ ਸਵੇਰੇ 10 ਵਜੇ ਤੋਂ ਬਾਅਦ, ਇੱਕ ਵਿਅਕਤੀ ਨੇ ਹੈਂਡਰਸਨ ਵੈਲੀ ਪੈਟਰੋਲ ਸਟੇਸ਼ਨ ‘ਤੇ ਲੁੱਟ ਦੀ ਕੋਸ਼ਿਸ਼ ਕੀਤੀ ਜਿਸ ਤੋ ਬਾਅਦ ਪੁਲਿਸ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ ਅਤੇ ਦਿਲਚਸਪੀ ਵਾਲੇ ਵਾਹਨ ਦਾ ਪਤਾ ਲਗਾਇਆ। ਜ਼ਿਲ੍ਹਾ ਕਮਾਂਡਰ, ਸੁਪਰਡੈਂਟ ਨਾਇਲਾ ਹਸਨ ਨੇ ਕਿਹਾ ਕਿ ਇਸ ਵਿਅਕਤੀ ਨੇ ਪੁਲਿਸ ‘ਤੇ ਗੋਲੀਆਂ ਚਲਾਈਆਂ। ਪੁਲਿਸ ਨੇ ਕਿਹਾ ਕਿ ਉਹ ਵਿਅਕਤੀ ਫਿਰ ਹੈਂਡਰਸਨ ਪੁਲਿਸ ਸਟੇਸ਼ਨ ਚਲਾ ਗਿਆ ਜਿੱਥੇ ਉਹ ਹਥਿਆਰ ਲੈ ਕੇ ਆਪਣੇ ਵਾਹਨ ਤੋਂ ਬਾਹਰ ਨਿਕਲਿਆ ਅਤੇ ਹਥਿਆਰਬੰਦ ਪੁਲਿਸ ਕਰਮਚਾਰੀਆਂ ਦੁਆਰਾ ਉਸਨੂੰ ਹਥਿਆਰ ਸੁੱਟ ਆਪਣੇ ਆਪ ਨੂੰ ਪੁਲਿਸ ਹਵਾਲੇ ਕਰਨ ਲਈ ਆਖਿਆਂ ਗਿਆ ਪਰ ਉਸ ਦੇ ਨਾ ਮੰਨਣ ਤੇ ਪੁਲਿਸ ਵੱਲੋਂ ਉਸ ਨੂੰ ਗੋਲੀ ਮਾਰੀ ਗਈ ਜਿਸ ਤੋ ਇਸ ਜਖਮੀ ਵਿਅਕਤੀ ਨੂੰ ਮੁੱਢਲੀ ਸਹਾਇਤਾ ਦਿੱਤੀ ਜਾ ਰਹੀ ਹੈ। ਪੁਲਿਸ ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਦੀ ਸਲਾਹ ਦੇ ਦਿੱਤੀ ਹੈ।
ਹੈਂਡਰਸਨ ‘ਚ ਪੈਟਰੋਲ ਸਟੇਸ਼ਨ ਤੋ ਚੋਰੀ ਅਤੇ ਪੁਲਿਸ ਤੇ ਗੋਲੀ ਚਲਾਉਣ ਵਾਲੇ ਨੂੰ ਪੁਲਿਸ ਨੇ ਮਾਰੀ ਗੋਲੀ…
March 16, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












