ਬਰਨਾਲਾ ਜਿਲੇ ਦੇ ਪਿੰਡ ਕੱਟੂ ਨਾਲ ਸਬੰਧਤ ਗੁਰਬਖਸ਼ ਸਿੰਘ ( 47) ਦੀ ਇਟਲੀ ਵਿੱਚ ਅਚਾਨਕ ਮੌਤ ਹੋ ਜਾਣ ਦਾ ਦੁੱਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ । ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਬਖਸ਼ ਸਿੰਘ ਪੁੱਤਰ ਗੁਰਚਰਨ ਸਿੰਘ ਇਟਲੀ ਦੀ ਰਾਜਧਾਨੀ ਰੋਮ ਦੇ ਨੇੜਲੇ ਸ਼ਹਿਰ ਅਪ੍ਰੀਲੀਆ ਵਿਖੇ ਪਿਛਲੇ 17 ਸਾਲ ਤੋੰ ਰਹਿ ਰਿਹਾ ਸੀ। ਬੀਤੇ ਦਿਨੀ ਜਦ ਉਹ ਦੇਰ ਸ਼ਾਮ ਬਾਅਦ ਕੰਮ ਤੋੰ ਘਰ ਵਾਪਿਸ ਆਇਆ ਤਾਂ ਛਾਤੀ ਵਿੱਚ ਦਰਦ ਹੋਣ ਮਗਰੋ ਉਸ ਦੀ ਮੌਤ ਹੋ ਗਈ। ਮ੍ਰਿਤਕ ਗੁਰਬਖਸ਼ ਸਿੰਘ ਦੀ ਮੌਤ ਤੋ ਬਾਅਦ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆ ਓਹਨਾਂ ਦੇ ਇੰਗਲੈੰਡ ਰਹਿੰਦੇ ਭਰਾ ਚਮਕੌਰ ਸਿੰਘ ਅਤੇ ਰਿਸ਼ਤੇਦਾਰ ਸੁਖਵਿੰਦਰ ਸਿੰਘ ਮੰਡੇਰ ਨੇ ਦੱਸਿਆ ਕਿ ਮ੍ਰਿਤਕ ਦਾ ਸੰਸਕਾਰ ਇਟਲੀ ਵਿੱਚ ਹੀ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਮ੍ਰਿਤਕ ਦਾ ਪਰਿਵਾਰ ਪੰਜਾਬ ਵਿੱਚ ਹੀ ਰਹਿੰਦਾ ਹੈ ਉਹ ਆਪਣੇ ਪਿੱਛੇ ਆਪਣੇ ਪਿੱਛੇ ਪਤਨੀ, ਧੀ ਅਤੇ ਪੁੱਤਰ ਨੂੰ ਰੋੰਦੇ ਕੁਰਲਾਉਂਦੇ ਛੱਡ ਗਿਆ ਹੈ। ਗੁਰਬਖਸ਼ ਸਿੰਘ ਦੀ ਮੌਤ ਤੇ ਪੰਜਾਬੀ ਭਾਈਚਾਰਾ ਡੂੰਘੇ ਸਦਮੇ ਵਿੱਚ ਹੈ।
ਪਿਛਲੇ ਲੰਬੇ ਸਮੇਂ ਤੋ ਇਟਲੀ ‘ਚ ਰਹਿ ਰਹੇ ਪੰਜਾਬੀ ਦੀ ਹੋਈ ਅਚਾਨਕ ਮੌਤ…
March 17, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,634
- India5,059
- India Entertainment129
- India News3,249
- India Sports227
- KHABAR TE NAZAR3
- LIFE66
- Movies48
- Music84
- New Zealand Local News2,912
- NewZealand3,232
- Punjabi Articules7
- Religion1,103
- Sports216
- Sports214
- Technology32
- Travel55
- Uncategorized56
- World2,318
- World News1,937
- World Sports206












