ਆਕਲੈਂਡ(ਬਲਜਿੰਦਰ ਸਿੰਘ) ਪਿਛਲੇ ਹਫਤੇ ਡੁਨੇਡਿਨ ਵਿੱਚ ਡਰਾਈਵ-ਵੇ ਸ਼ੂਟਿੰਗ ਦੇ ਸਬੰਧ ਵਿੱਚ ਦੂਜੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਅਧਿਕਾਰੀਆਂ ਨੂੰ ਪਿਛਲੇ ਸ਼ੁੱਕਰਵਾਰ ਨੂੰ ਥਾਮਸ ਬਰਨਜ਼ ਸਟ੍ਰੀਟ ‘ਤੇ ਬੁਲਾਇਆ ਗਿਆ ਸੀ ਜਦੋਂ ਸ਼ਾਮ 4.40 ਵਜੇ ਦੇ ਕਰੀਬ ਚੱਲਦੀ ਗੱਡੀ ਤੋਂ ਗੋਲੀ ਚੱਲਣ ਦੀਆਂ ਕਈ ਰਿਪੋਰਟਾਂ ਮਿਲੀਆਂ ਸਨ ਜਿਸ ਤੋ ਬਾਅਦ ਇੱਕ 25 ਸਾਲਾ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਕਤਲ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ ਗਿਆ ਸੀ।ਹੁਣ, ਇੱਕ ਦੂਜੇ 53 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਪੁਲਿਸ ਉਸ ਵਿਅਕਤੀ ਕੋਲ ਗ੍ਰਿਫਤਾਰੀ ਦੌਰਾਨ ਬੰਦੂਕ ਅਤੇ ਗੱਡੀ ਬਰਾਮਦ ਕੀਤੀ ਗਈ ਸੀ। ਜਿਸ ਨੂੰ ਮੰਨਿਆ ਜਾ ਰਿਹਾ ਹੈ ਕਿ ਘਟਨਾ ਵਿੱਚ ਵਰਤਿਆ ਗਿਆ ਹੈ।
ਡੁਨੇਡਿਨ ਡਰਾਈਵ-ਵੇ ਸ਼ੂਟਿੰਗ ਮਾਮਲੇ ‘ਚ ਹੋਈ ਦੂਜੀ ਗ੍ਰਿਫਤਾਰੀ…
March 17, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,615
- India5,050
- India Entertainment129
- India News3,246
- India Sports227
- KHABAR TE NAZAR3
- LIFE66
- Movies48
- Music84
- New Zealand Local News2,903
- NewZealand3,222
- Punjabi Articules7
- Religion1,101
- Sports216
- Sports214
- Technology32
- Travel55
- Uncategorized56
- World2,313
- World News1,934
- World Sports206












