Home » ਵਾਈਕਾਟੋ ‘ਚ ਕਾਰ ਦੀ ਫੇਟ ਲੱਗਣ ਕਾਰਨ ਪੈਦਲ ਯਾਤਰੀ ਦੀ ਮੌਤ…
Home Page News • New Zealand Local News • NewZealand

ਵਾਈਕਾਟੋ ‘ਚ ਕਾਰ ਦੀ ਫੇਟ ਲੱਗਣ ਕਾਰਨ ਪੈਦਲ ਯਾਤਰੀ ਦੀ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ)ਬੀਤੀ ਰਾਤ ਵਾਈਕਾਟੋ ਦੇ Te Awamutu ਵਿੱਚ ਇੱਕ ਕਾਰ ਦੀ ਝਪੇਟ ‘ਚ ਆਉਣ ਕਾਰਨ ਇੱਕ ਪੈਦਲ ਜਾ ਰਹੇ ਵਿਅਕਤੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ।
ਇੱਕ ਪੁਲਿਸ ਬੁਲਾਰੇ ਨੇ ਪੁਸ਼ਟੀ ਕੀਤੀ ਕਿ ਐਮਰਜੈਂਸੀ ਸੇਵਾਵਾਂ ਨੂੰ ਰਾਤ 9.15 ਵਜੇ ਦੇ ਕਰੀਬ ਸਲੋਏਨ ਸਟ੍ਰੀਟ ‘ਤੇ ਹਾਦਸੇ ਸਬੰਧੀ ਬੁਲਾਇਆ ਗਿਆ ਸੀ ਜਿੱਥੇ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਕਿਹਾ ਕਿ ਸੀਰੀਅਸ ਕਰੈਸ਼ ਯੂਨਿਟ ਵੱਲੋਂ ਘਟਨਾ ਸਥਾਨ ਤੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ।