ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਆਕਲੈਂਡ ਵਿੱਚ ਬੀਤੀ ਰਾਤ ਇੱਕ ਕੈਫੇ ਨੂੰ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਐਮਰਜੈਂਸੀ ਅਮਲੇ ਨੂੰ 2.50 ਵਜੇ ਦੇ ਕਰੀਬ Crummer Rd ‘ਤੇ ਅੱਗ ਲੱਗਣ ਸਬੰਧੀ ਜਾਣਕਾਰੀ ਮਿਲੀ ਸੀ।ਫਾਇਰ ਅਤੇ ਐਮਰਜੈਂਸੀ ਨੇ ਕਿਹਾ ਕਿ ਇਸ ਘਟਨਾ ਵਿੱਚ ਕਿਸੇ ਦੇ ਸੱਟ ਲੱਗਣ ਦੀ ਕੋਈ ਰਿਪੋਰਟ ਨਹੀਂ ਹੈ।ਪੁਲਿਸ ਵੱਲੋਂ ਅੱਗ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
