Home » ਮੈਂਗਰੀ ‘ਚ ਇੱਕ ਵਿਅਕਤੀ ਦੇ ਪਾਣੀ ਵਿੱਚ ਡੁੱਬਣ ਕਾਰਨ ਹੋਈ ਮੌਤ…
Home Page News New Zealand Local News NewZealand

ਮੈਂਗਰੀ ‘ਚ ਇੱਕ ਵਿਅਕਤੀ ਦੇ ਪਾਣੀ ਵਿੱਚ ਡੁੱਬਣ ਕਾਰਨ ਹੋਈ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਸਾਊਥ ਆਕਲੈਂਡ ਵਿੱਚ ਬੁੱਧਵਾਰ ਸ਼ਾਮ ਨੂੰ “ਪਾਣੀ ਨਾਲ ਸਬੰਧਤ ਘਟਨਾ” ‘ਚ ਇੱਕ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਹੈ।ਐਮਰਜੈਂਸੀ ਸੇਵਾਵਾਂ ਬੁੱਧਵਾਰ ਸ਼ਾਮ 6 ਵਜੇ ਦੇ ਕਰੀਬ ਮੈਂਗਰੀ ਦੇ ਅਸਕੋਟ ਰੋਡ ‘ਤੇ ਘਟਨਾ ਸਥਾਨ ‘ਤੇ ਪਹੁੰਚੀਆਂ ਜਿੱਥੇ ਮੌਕੇ ‘ਤੇ ਇੱਕ ਵਿਅਕਤੀ ਦੀ ਮੌਤ ਹੋ ਗਈ।ਬੁਲਾਰੇ ਨੇ ਦੱਸਿਆ ਕਿ ਮੌਤ ਦੀ ਜਾਚ ਨੂੰ ਕੋਰੋਨਰ ਲਈ ਰੈਫਰ ਕੀਤਾ ਜਾਵੇਗਾ।