Home » ਟਾਕਾਨੀਨੀ ‘ਚ ਅੱਜ ਸਵੇਰੇ ਕਾਰ ਨਾਲ ਟਕਰਾਉਣ ਕਾਰਨ ਸਾਇਕਲ ਸਵਾਰ ਹੋਇਆ ਗੰਭੀਰ ਜ਼ਖਮੀ…
Home Page News New Zealand Local News NewZealand

ਟਾਕਾਨੀਨੀ ‘ਚ ਅੱਜ ਸਵੇਰੇ ਕਾਰ ਨਾਲ ਟਕਰਾਉਣ ਕਾਰਨ ਸਾਇਕਲ ਸਵਾਰ ਹੋਇਆ ਗੰਭੀਰ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ)ਅੱਜ ਸਵੇਰੇ ਦੱਖਣੀ ਆਕਲੈਂਡ ਵਿੱਚ ਇੱਕ ਕਾਰ ਨਾਲ ਟਕਰਾਉਣ ਤੋਂ ਬਾਅਦ ਇੱਕ ਸਾਈਕਲ ਸਵਾਰ ਦੀ ਹਾਲਤ ਗੰਭੀਰ ਬਣੀ ਹੋਈ ਹੈ।ਇਹ ਹਾਦਸਾ ਅੱਜ ਸਵੇਰੇ 6:30 ਵਜੇ ਦੇ ਕਰੀਬ ਟਾਕਾਨੀਨੀ ਵਿੱਚ ਵਾਪਰਿਆਂ।ਮੌਕੇ ਤੇ ਪਹੁੰਚੀਆਂ ਐਮਰਜੈਂਸੀ ਸੇਵਾਵਾਂ ਦੱਸਿਆ ਕਿ ਵਾਲਟਰਸ ਅਤੇ ਗਰੋਵ ਰੋਡ ਦੇ ਚੌਰਾਹੇ ਨੇੜੇ ਇਹ ਹਾਦਸਾ ਕਾਰ ਅਤੇ ਸਾਇਕਲ ਸਵਾਰ ਵਿਚਕਾਰ ਹੋਇਆ ਜਿਸ ਵਿੱਚ ਸਾਇਕਲ ਸਵਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।ਪੁਲਿਸ ਵੱਲੋਂ ਹਾਦਸੇ ਦੀ ਜਾਂਚ ਲਈ ਰੋਡ ਦੇ ਕੁੱਝ ਹਿੱਸੇ ਨੂੰ ਬੰਦ ਕੀਤਾ ਗਿਆ।