Home » ਆਕਲੈਂਡ ‘ਚ ਹੋਏ ਇੱਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਹੋਇਆ ਗੰਭੀਰ ਜ਼ਖਮੀ…
Home Page News New Zealand Local News NewZealand

ਆਕਲੈਂਡ ‘ਚ ਹੋਏ ਇੱਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਹੋਇਆ ਗੰਭੀਰ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ)ਅੱਜ ਸਵੇਰੇ ਆਕਲੈਂਡ ਦੇ ਥ੍ਰੀ ਕਿੰਗਜ਼ ‘ਚ ਇੱਕ ਕਾਰ ਨਾਲ ਹੋਈ ਟੱਕਰ ਵਿੱਚ ਇੱਕ ਮੋਟਰਸਾਈਕਲ ਸਵਾਰ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦੀ ਖਬਰ ਹੈ।ਪੁਲਿਸ ਦਾ ਕਹਿਣਾ ਹੈ ਕਿ ਇਹ ਹਾਦਸਾ ਥ੍ਰੀ ਕਿੰਗਜ਼ ਵਿਖੇ ਮਾਊਂਟ ਅਲਬਰਟ ਰੋਡ ਦੇ ਚੌਰਾਹੇ ਨੇੜੇ ਵਾਪਰਿਆ।ਫਿਲਹਾਲ ਮੌਕੇ ‘ਤੇ ਐਮਰਜੈਂਸੀ ਸੇਵਾਵਾਂ ਮੌਜੂਦ ਸਨ। ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਗੰਭੀਰ ਕਰੈਸ਼ ਯੂਨਿਟ ਮੌਕੇ ਤੇ ਪਹੁੰਚ ਹਾਦਸੇ ਦੀ ਜਾਂਚ ਕਰ ਰਿਹਾ ਹੈ।