Home » ਸਿੱਧੂ ਮੂਸੇਵਾਲੇ ਦੇ ਨਵੇਂ ਗੀਤ ‘ਮੇਰਾ ਨਾਂ’ ਦਾ ਪੋਸਟਰ ਹੋਇਆ ਰਿਲੀਜ਼…
Entertainment • Entertainment • Home Page News • India • India News • Music

ਸਿੱਧੂ ਮੂਸੇਵਾਲੇ ਦੇ ਨਵੇਂ ਗੀਤ ‘ਮੇਰਾ ਨਾਂ’ ਦਾ ਪੋਸਟਰ ਹੋਇਆ ਰਿਲੀਜ਼…

Spread the news

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਸਿੱਧੂ ਮੂਸੇਵਾਲੇ ਦਾ ‘ਮੇਰਾ ਨਾਂਅ’ ਗੀਤ 7 ਅਪ੍ਰੈਲ ਨੂੰ ਰਿਲੀਜ਼ ਹੋਵੇਗਾ। ਦੱਸ ਦਈਏ ਕਿ ਸਿੱਧੂਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਤੀਜਾ ਗੀਤ ਰਿਲੀਜ਼ ਹੋ ਰਿਹਾ ਹੈ।