ਆਕਲੈਂਡ(ਬਲਜਿੰਦਰ ਸਿੰਘ) ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਦਲਜੀਤ ਸਿੰਘ ਨਿਊਜ਼ੀਲੈਂਡ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਕਮੇਟੀ ਦਾ ਅੰਤਰਰਾਸ਼ਟਰੀ ਸਲਾਹਕਾਰ ਨਿਯੁਕਤ ਕੀਤਾ ਹੈ।ਉਹਨਾਂ ਕਿਹਾ ਕਿ ਸਾਡੀ ਇੱਛਾ ਹੈ ਕਿ ਵਿਦੇਸ਼ਾਂ ਵਿਚ ਵੀ ਸਿੱਖ ਭਾਈਚਾਰੇ ਨਾਲ ਸਬੰਧਤ ਕਾਰਜ ਕੀਤੇ ਜਾਣ। ਇਸੇ ਤਹਿਤ ਨਿਊਜ਼ੀਲੈਂਡ ਤੋਂ ਦਲਜੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ ‘ਤੇ ਉਹਨਾਂ ਨੂੰ ਐੱਸ.ਜੀ.ਪੀ. ਸੀ. ਦਾ ਅੰਤਰਰਾਸ਼ਟਰੀ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।ਭਾਈ ਦਲਜੀਤ ਸਿੰਘ ਨੂੰ SGPC ਵੱਲੋਂ ਦਿੱਤੀ ਗਈ ਇਸ ਵੱਡੀ ਜ਼ਿੰਮੇਵਾਰੀ ਲਈ ਵੱਖ-ਵੱਖ ਗੁਰੂ ਘਰਾਂ ਦੀਆ ਪ੍ਰਬੰਧਕ ਕਮੇਟੀਆਂ,ਖੇਡ ਕਲੱਬਾਂ ਨਿਊਜ਼ੀਲੈਂਡ ਦੇ ਪੰਜਾਬੀ ਮੀਡੀਆ ਅਤੇ ਭਾਈਚਾਰੇ ਵੱਲੋਂ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।
SGPC ਵੱਲੋਂ ਭਾਈ ਦਲਜੀਤ ਸਿੰਘ ਨਿਊਜ਼ੀਲੈਂਡ ਅੰਤਰਰਾਸ਼ਟਰੀ ਸਲਾਹਕਾਰ ਨਿਯੁਕਤ…
April 4, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












