Home » ਵੈਲਿੰਗਟਨ ‘ਚ ਬੱਚੇ ਉੱਤੇ ਹਮਲਾ ਕਰਕੇ ਗੰਭੀਰ ਰੂਪ ਵਿੱਚ ਜ਼ਖਮੀ ਕਰਨ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ…
Home Page News New Zealand Local News NewZealand

ਵੈਲਿੰਗਟਨ ‘ਚ ਬੱਚੇ ਉੱਤੇ ਹਮਲਾ ਕਰਕੇ ਗੰਭੀਰ ਰੂਪ ਵਿੱਚ ਜ਼ਖਮੀ ਕਰਨ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ…

Spread the news

ਆਕਲੈਂਡ(ਬਲਜਿੰਦਰ ਸਿੰਘ) ਪਿਛਲੇ ਸਾਲ ਦੇ ਅਖੀਰ ਵਿੱਚ ਵੈਲਿੰਗਟਨ ਨੇੜੇ ਇੱਕ ਬੱਚੇ ਉੱਤੇ ਹਮਲਾ ਕਰਨ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਕਰਨਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ 31 ਦਸੰਬਰ 2022 ਨੂੰ ਹੋਏ ਹਮਲੇ ਲਈ 22 ਸਾਲਾ ਵਿਅਕਤੀ ‘ਤੇ ਦੋਸ਼ ਲਗਾਇਆ ਗਿਆ ਹੈ ਦੱਸਿਆ ਗਿਆ ਹੈ ਕਿ ਹਮਲੇ ਵਿੱਚ ਬੱਚੇ ਦੇ ਗੰਭੀਰ ਸੱਟਾਂ ਲੱਗੀਆਂ ਸਨ।ਗ੍ਰਿਫਤਾਰ ਕੀਤੇ ਗਏ ਵਿਅਕਤੀ ਨੂੰ ਅੱਜ ਪੋਰਿਰੂਆ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।