ਆਕਲੈਂਡ(ਬਲਜਿੰਦਰ ਸਿੰਘ)ਆਕਲੈਂਡ ਦੇ ਦੱਖਣੀ ਮੋਟਰਵੇਅ (ਸਟੇਟ ਹਾਈਵੇਅ 1) ‘ਤੇ ਮੈਨੂਰੇਵਾ ਨਜ਼ਦੀਕ ਹੋਏ ਇੱਕ ਹਾਦਸੇ ‘ਚ ਜਖਮੀ ਵਿਅਕਤੀ ਦੀ ਹਸਪਤਾਲ ‘ਚ ਇਲਾਜ਼ ਦੌਰਾਨ ਮੌਤ ਹੋ ਜਾਣ ਦੀ ਖਬਰ ਹੈ।ਐਮਰਜੈਂਸੀ ਸੇਵਾਵਾਂ ਨੂੰ ਸ਼ੁੱਕਰਵਾਰ ਦੁਪਹਿਰ 2 ਵਜੇ ਤੋਂ ਬਾਅਦ ਮੈਨੂਰੇਵਾ ਵਿਖੇ ਦੱਖਣੀ ਮੋਟਰਵੇਅ (ਸਟੇਟ ਹਾਈਵੇਅ 1) ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ।ਜਿੱਥੇ ਇੱਕ 68 ਸਾਲਾ ਪੀੜਤ ਵਿਅਕਤੀ ਕਾਰ ਦੀ ਚਪੇਟ ਵਿੱਚ ਆ ਗਿਆ ਅਤੇ ਉਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।ਪੁਲਿਸ ਨੇ ਦੱਸਿਆ ਕਿ ਸੋਮਵਾਰ ਨੂੰ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ।
ਆਕਲੈਂਡ ਦੇ ਦੱਖਣੀ ਮੋਟਰਵੇਅ 1 ‘ਤੇ ਮੈਨੂਰੇਵਾ ਨਜ਼ਦੀਕ ਹੋਏ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ…
April 10, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












