Home » ਪੰਜਾਬੀ ਗਾਇਕ ਆਰ ਸੁਖਰਾਜ ਦੀ ਸੜਕ ਹਾਦਸੇ ‘ਚ ਹੋਈ ਮੌਤ…
Home Page News • India • India News

ਪੰਜਾਬੀ ਗਾਇਕ ਆਰ ਸੁਖਰਾਜ ਦੀ ਸੜਕ ਹਾਦਸੇ ‘ਚ ਹੋਈ ਮੌਤ…

Spread the news

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਆਈ ਹੈ। ਪੰਜਾਬੀ ਗਾਇਕ ਆਰ ਸੁਖਰਾਜ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਮੋਹਾਲੀ ਵਿਚ ਆਰ ਸੁਖਰਾਜ ਦਾ ਭਿਆਨਕ ਸੜਕ ਹਾਦਸਾ ਹੋਇਆ। ਇਸ ਹਾਦਸੇ ਕਾਰਨ ਪੰਜਾਬੀ ਗਾਇਕ ਦੀ ਮੌਤ ਹੋ ਗਈ। ਇਸ ਖ਼ਬਰ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ।