Home » ਪੱਛਮੀ ਆਕਲੈਂਡ ‘ਚ ਵਾਪਰੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ…
Home Page News • New Zealand Local News • NewZealand

ਪੱਛਮੀ ਆਕਲੈਂਡ ‘ਚ ਵਾਪਰੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ) ਵੈਸਟ ਆਕਲੈਂਡ ‘ਚ ਅੱਜ ਸਵੇਰੇ ਹੋਏ ਕਾਰ ਹਾਦਸੇ ਵਿੱਚ ਇੱਕ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦੀ ਖਬਰ ਹੈ।ਪੁਲਿਸ ਨੇ ਦੱਸਿਆ ਕਿ ਵਾਈਮਾਕੂ ਵਿੱਚ ਮੈਕਪਾਈਕ ਰੋਡ ਨੇੜੇ ਸਟੇਟ ਹਾਈਵੇਅ 16 ‘ਤੇ ਸਵੇਰੇ 6.20 ਵਜੇ ਦੇ ਕਰੀਬ ਇੱਕ ਵਾਹਨ ਹਾਦਸਾ ਵਾਪਰਿਆ ਜਿੱਥੇ ਐਂਬੂਲੈਂਸ ਰਾਹੀ ਗੰਭੀਰ ਰੂਪ ਵਿੱਚ ਜ਼ਖਮੀ ਵਿਅਕਤੀ ਨੂੰ ਆਕਲੈਂਡ ਸਿਟੀ ਹਸਪਤਾਲ ਲਿਜਾਇਆ ਗਿਆ ਹੈ।