Home » ਬਠਿੰਡਾ ਮਿਲਟਰੀ ਸਟੇਸ਼ਨ ’ਚ ਫੇਰ ਚੱਲੀ ਗੋ+ਲੀ, ਇਕ ਹੋਰ ਜਵਾਨ ਹਲਾਕ
Home Page News • India • India News

ਬਠਿੰਡਾ ਮਿਲਟਰੀ ਸਟੇਸ਼ਨ ’ਚ ਫੇਰ ਚੱਲੀ ਗੋ+ਲੀ, ਇਕ ਹੋਰ ਜਵਾਨ ਹਲਾਕ

Spread the news

ਬਠਿੰਡਾ ਮਿਲਟਰੀ ਸਟੇਸ਼ਨ ਵਿਚ 4 ਫੌਜੀਆਂ ਦੇ ਕਤਲ ਤੋਂ ਬਾਅਦ ਇਕ ਵਾਰ ਫਿਰ ਤੋਂ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿਚ ਇਕ ਹੋਰ ਫੌਜੀ ਦੀ ਮੌਤ ਹੋ ਗਈ।

ਮ੍ਰਿਤਕ ਜਵਾਨ ਦੀ ਪਛਾਣ ਲਘੁ ਰਾਜ ਵਜੋਂ ਹੋਈ ਹੈ। ਪੁਲਸ ਮੁਤਾਬਕ ਡਿਊਟੀ ‘ਤੇ ਮੌਜੂਦ ਇਕ ਜਵਾਨ ਨੂੰ ਅਚਾਨਕ ਗੋਲੀ ਲੱਗ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਬਲੇਗੌਰ ਹੈ ਕਿ ਡਿਊਟੀ ਦੌਰਾਨ ਹਥਿਆਰਾਂ ਦੀ ਸਫਾਈ ਕਰਦੇ ਸਮੇਂ ਇਹ ਹਾਦਸਾ ਵਾਪਰਿਆ ਹੈ। ਇਹ ਘਟਨਾ ਰਾਤ ਦੀ ਦੱਸੀ ਜਾ ਰਹੀ ਹੈ।