ਆਕਲੈਂਡ(ਬਲਜਿੰਦਰ ਸਿੰਘ)ਆਕਲੈਂਡ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਦਿਹਾਤੀ ਪੱਛਮੀ ਆਕਲੈਂਡ ਵਿੱਚ ਵੀਰਵਾਰ ਨੂੰ ਹੋਏ ਹਾਦਸੇ ਵਿੱਚ ਸ਼ਾਮਲ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਗਈ ਹੈ।ਇਹ ਹਾਦਸਾ ਕੱਲ੍ਹ ਸਵੇਰੇ ਰਾਜ ਮਾਰਗ 16 ‘ਤੇ ਵਾਪਰਿਆ ਸੀ ਜਿਸ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਐਂਬੂਲੈਂਸ ਰਾਹੀ ਜ਼ਖਮੀ ਵਿਅਕਤੀ ਨੂੰ ਆਕਲੈਂਡ ਸਿਟੀ ਹਸਪਤਾਲ ਲਿਜਾਇਆ ਗਿਆ ਹੈ।ਪੁਲਿਸ ਵੱਲੋਂ ਜਾਰੀ ਜਾਣਕਾਰੀ ਵਿੱਚ ਦੱਸਿਆ ਗਿਆ ਹੈ ਕਿ ਜ਼ਖਮੀ ਵਿਅਕਤੀ ਦੀ ਹਸਪਤਾਲ ਵਿੱਚ ਇਲਾਜ਼ ਦੌਰਾਨ ਮੌਤ ਹੋ ਗਈ।
ਪੱਛਮੀ ਆਕਲੈਂਡ ‘ਚ ਵਾਪਰੇ ਸੜਕ ਹਾਦਸੇ ਵਿੱਚ ਜ਼ਖਮੀ ਵਿਅਕਤੀ ਦੀ ਹਸਪਤਾਲ ਵਿੱਚ ਹੋਈ ਮੌਤ…
April 13, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,649
- India5,067
- India Entertainment129
- India News3,252
- India Sports227
- KHABAR TE NAZAR3
- LIFE66
- Movies48
- Music84
- New Zealand Local News2,919
- NewZealand3,238
- Punjabi Articules7
- Religion1,105
- Sports216
- Sports214
- Technology32
- Travel55
- Uncategorized56
- World2,321
- World News1,939
- World Sports206












