Home » ਹਾਕਸ ਬੇਅ ਵਿੱਚ ਇੱਕ ਵਾਹਨ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਕਾਰਨ ਇੱਕ ਵਿਅਕਤੀ ਦੀ ਮੌਤ…
Home Page News • New Zealand Local News • NewZealand

ਹਾਕਸ ਬੇਅ ਵਿੱਚ ਇੱਕ ਵਾਹਨ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਕਾਰਨ ਇੱਕ ਵਿਅਕਤੀ ਦੀ ਮੌਤ…

Spread the news

ਟਕਰਾਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਹੈ।ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ 12.10 ਵਜੇ ਦੇ ਕਰੀਬ ਤਾਕਾਪਾਊ ਨੇੜੇ ਸਟੇਟ ਹਾਈਵੇਅ 2 ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ।ਜਿੱਥੇ ਕਾਰ ਦੇ ਖੰਭੇ ਨਾਲ ਟਕਰਾਉਣ ਤੋ ਬਾਅਦ ਕਾਰ ਦੇ ਡਰਾਈਵਰ ਮੌਕੇ ‘ਤੇ ਹੀ ਮੌਤ ਹੋ ਗਈ।ਪੁਲਿਸ ਵੱਲੋਂ ਹਾਦਸੇ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ।