Home » ਡੁਨੇਡਿਨ ‘ਚ ਮਿਲੀ ਇੱਕ ਵਿਅਕਤੀ ਦੀ ਲਾਸ਼,ਪੁਲਿਸ ਵੱਲੋਂ ਜਾਂਚ ਜਾਰੀ…
Home Page News • New Zealand Local News • NewZealand

ਡੁਨੇਡਿਨ ‘ਚ ਮਿਲੀ ਇੱਕ ਵਿਅਕਤੀ ਦੀ ਲਾਸ਼,ਪੁਲਿਸ ਵੱਲੋਂ ਜਾਂਚ ਜਾਰੀ…

Spread the news

ਆਕਲੈਂਡ(ਬਲਜਿੰਦਰ ਸਿੰਘ)ਬੀਤੇ ਕੱਲ੍ ਡੁਨੇਡਿਨ ਵਿੱਚ ਪੁਲਿਸ ਨੂੰ ਇੱਕ ਵਾਕਿੰਗ ਟਰੈਕ ਦੇ ਨੇੜੇ ਇੱਕ ਲਾਸ਼ ਮਿਲਣ ਦੀ ਖਬਰ ਹੈ।ਪੁਲਿਸ ਵੱਲੋਂ ਮ੍ਰਿਤਕ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਪੁਲਿਸ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਨੂੰ ਐਤਵਾਰ ਸਵੇਰੇ 10 ਵਜੇ ਦੇ ਕਰੀਬ ਵੁੱਡਹਾਗ ਇਲਾਕੇ ਵਿੱਚ ਘਟਨਾ ਦੀ ਸੂਚਨਾ ਮਿਲੀ ਸੀ। ਇੱਕ ਬੁਲਾਰੇ ਨੇ ਕਿ ਮੌਤ ਦੇ ਕਾਰਨਾ ਸਬੰਧੀ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।