Home » ਗੁਰੂਦੁਆਰਾ ਕੋਤਵਾਲੀ ਸਾਹਿਬ ‘ਚ ਬੇਅਦਬੀ ਕਰਨ ਵਾਲੇ ਮੁਲਜ਼ਮ ਜਸਬੀਰ ਦੀ ਹੋਈ ਮੌਤ…
Home Page News India India News

ਗੁਰੂਦੁਆਰਾ ਕੋਤਵਾਲੀ ਸਾਹਿਬ ‘ਚ ਬੇਅਦਬੀ ਕਰਨ ਵਾਲੇ ਮੁਲਜ਼ਮ ਜਸਬੀਰ ਦੀ ਹੋਈ ਮੌਤ…

Spread the news

ਮੋਰਿੰਡਾ ਸ਼ਹਿਰ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਚ ਪ੍ਰਕਾਸ਼ ਅਸਥਾਨ ਵਿੱਚ ਦੋ ਗ੍ਰੰਥੀਆਂ ਤੇ ਹਮਲਾ ਕਰਨ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਲਜਮ ਦੀ ਮੌਤ ਹੋ ਗਈ ਹੈ। ਮੁਲਜ਼ਮ ਦੀ ਪਛਾਣ ਸਥਾਨਕ ਵਾਸੀ ਜਸਬੀਰ ਸਿੰਘ ਜੱਸੀ ਵਜੋਂ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਅਚਾਨਕ ਉਸਦੀ ਛਾਤੀ ਵਿੱਚ ਦਰਦ ਹੋਇਆ ਸੀ। ਉਸਨੂੰ ਸਾਹ ਲੈਣ ਵਿੱਚ ਦਿੱਕਤ ਹੋਣ ਤੋਂ ਬਾਅਦ ਉਸਨੂੰ ਮਾਨਸਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।