Home » ਆਕਲੈਂਡ ‘ਚ ਚੋਰਾਂ ਨੇ ਕਰਮਚਾਰੀ ਤੇ ਹਮਲਾ ਕਰ ਲੁੱਟਿਆ ਪੈਟਰੋਲ ਸਟੇਸ਼ਨ…
Home Page News New Zealand Local News NewZealand

ਆਕਲੈਂਡ ‘ਚ ਚੋਰਾਂ ਨੇ ਕਰਮਚਾਰੀ ਤੇ ਹਮਲਾ ਕਰ ਲੁੱਟਿਆ ਪੈਟਰੋਲ ਸਟੇਸ਼ਨ…

Spread the news

ਆਕਲੈਂਡ(ਬਲਜਿੰਦਰ ਸਿੰਘ) ਆਕਲੈਂਡ ਦੇ ਵੈਸਟਰਨ ਸਪ੍ਰਿੰਗਜ਼ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਇੱਕ ਪੈਟਰੋਲ ਸਟੇਸ਼ਨ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਮੌਕੇ ਤੇ ਕੰਮ ਕਰ ਰਹੇ ਕਰਮਚਾਰੀ ‘ਤੇ ਹਮਲਾ ਕਰ ਜ਼ਖਮੀ ਕਰਨ ਦੀ ਖਬਰ ਹੈ।ਘਟਨਾ ਕਰੀਬ ਅੱਧੀ ਰਾਤ ਦੀ ਦੱਸੀ ਜਾ ਰਹੀ ਜਿੱਥੇ ਚੋਰ ਵਾਰਦਾਤ ਨੂੰ ਅੰਜਾਮ ਦੇਣ ਤੋ ਬਾਅਦ ਮੌਕੇ ਤੋ ਫ਼ਰਾਰ ਹੋ ਗਏ।ਪੁਲਿਸ ਵੱਲੋਂ ਘਟਨਾ ਸਬੰਧੀ ਜਾਂਚ ਅਤੇ ਚੋਰਾਂ ਦੀ ਭਾਲ ਜਾਰੀ ਹੈ।