Home » ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੀਤੀਆਂ ਜਾਣਗੀਆਂ ਜਲ-ਪ੍ਰਵਾਹ…
Home Page News • India • India News

ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੀਤੀਆਂ ਜਾਣਗੀਆਂ ਜਲ-ਪ੍ਰਵਾਹ…

Spread the news

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੀਆਂ ਅਸਥੀਆਂ ਨੂੰ ਅੱਜ ਮਿਤੀ 3 ਮਈ ਨੂੰ ਕੀਰਤਪੁਰ ਸਾਹਿਬ ਵਿਖੇ ਸਵੇਰੇ 11 ਵਜੇ ਜਲ-ਪ੍ਰਵਾਹ ਕੀਤਾ ਜਾਵੇਗਾ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੀ 25 ਅਪ੍ਰੈਲ ਨੂੰ ਮੋਹਾਲੀ ਦੇ ਹਸਪਤਾਲ ‘ਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ 27 ਅਪ੍ਰੈਲ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 4 ਮਈ ਨੂੰ ਪਿੰਡ ਬਾਦਲ ਸਥਿਤ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿਖੇ ਰੱਖਿਆ ਗਿਆ ਹੈ।