Home » ਰੂਸ ਦੇ ਰਾਸ਼ਟਰਪਤੀ ਭਵਨ ‘ਤੇ ਡਰੋਨ ਨਾਲ ਹਮਲਾ…
Home Page News • World • World News

ਰੂਸ ਦੇ ਰਾਸ਼ਟਰਪਤੀ ਭਵਨ ‘ਤੇ ਡਰੋਨ ਨਾਲ ਹਮਲਾ…

Spread the news

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦਾਅਵਾ ਕੀਤਾ ਗਿਆ ਹੈ। ਇਹ ਦਾਅਵਾ ਖੁਦ ਰੂਸ ਨੇ ਕੀਤਾ ਹੈ। ਰੂਸ ਦਾ ਕਹਿਣਾ ਹੈ ਕਿ ਯੂਕਰੇਨ ਨੇ ਕ੍ਰੇਮਲਿਨ ‘ਤੇ ਡਰੋਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਕ੍ਰੇਮਲਿਨ ਨੇ ਇਸ ਨੂੰ ਅੱਤਵਾਦ ਦੀ ਕਾਰਵਾਈ ਕਿਹਾ ਹੈ ਅਤੇ ਜਵਾਬ ਦੇ ਅਧਿਕਾਰ ਤਹਿਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।