Home » ਓਟਾਹੂਹੂ ‘ਚ ਵਾਪਰੇ ਇੱਕ ਹਾਦਸੇ ਵਿੱਚ ਦੋ ਜ਼ਖਮੀ…
Home Page News New Zealand Local News NewZealand

ਓਟਾਹੂਹੂ ‘ਚ ਵਾਪਰੇ ਇੱਕ ਹਾਦਸੇ ਵਿੱਚ ਦੋ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ) ਔਕਲੈਂਡ ਦੇ ਓਟਾਹੂਹੂ ਵਿੱਚ ਵਾਪਰੇ ਇੱਕ ਹਾਦਸੇ ਵਿੱਚ ਦੋ ਲੋਕ ਜ਼ਖਮੀ ਹੋ ਗਏ ਜਿਨਾਂ ਨੂੰ ਇਲਾਜ ਦੇ ਲਈ ਹਸਪਤਾਲ ਲਿਜਾਇਆ ਗਿਆ ਹੈ।ਇਹ ਹਾਦਸਾ ਕੱਲ੍ਹ ਸ਼ਾਮ ਐਵੇਨਿਊ ਰੋਡ ਹੋਇਆ ਦੱਸਿਆ ਗਿਆਂ ਹੈ।ਪੁਲਿਸ ਵੱਲੋਂ ਹਾਦਸੇ ਕਾਰਨ ਕੁੱਝ ਟਾਇਮ ਲਈ ਸੜਕ ਨੂੰ ਵੀ ਬੰਦ ਕਰਨਾ ਪਿਆ।ਸੇਂਟ ਜੌਨ ਐਂਬੂਲੈਂਸ ਦੇ ਬੁਲਾਰੇ ਨੇ ਕਿਹਾ ਕਿ ਇੱਕ ਮਰੀਜ਼ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ ਅਤੇ ਦੂਜਾ ਮਾਮੂਲੀ ਰੂਪ ਵਿੱਚ ਜ਼ਖਮੀ ਸੀ। ਦੋਵਾਂ ਨੂੰ ਮਿਡਲਮੋਰ ਹਸਪਤਾਲ ਲਿਜਾਇਆ ਗਿਆ ਹੈ