Home » ਆਕਲੈਂਡ ‘ਚ ਵਾਪਰੀਆਂ ਚੋਰੀ ਦੀਆਂ ਵੱਖ-ਵੱਖ ਘਟਨਾਵਾਂ ਸਬੰਧੀ 4 ਗ੍ਰਿਫਤਾਰ…
Home Page News New Zealand Local News NewZealand

ਆਕਲੈਂਡ ‘ਚ ਵਾਪਰੀਆਂ ਚੋਰੀ ਦੀਆਂ ਵੱਖ-ਵੱਖ ਘਟਨਾਵਾਂ ਸਬੰਧੀ 4 ਗ੍ਰਿਫਤਾਰ…

Spread the news

ਆਕਲੈਂਡ(ਬਲਜਿੰਦਰ ਸਿੰਘ) ਆਕਲੈਂਡ ਦੇ ਵੱਖ-ਵੱਖ ਹਿੱਸਿਆ ਵਿੱਚ ਇਸ ਵੀਕਐਂਡ ਤੇ ਹੋਈਆਂ ਚੋਰੀ ਦੀਆਂ ਵਾਰਦਾਤਾਂ ਸਬੰਧੀ ਪੁਲਿਸ ਵੱਲੋਂ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਚੋਰੀ ਦੀਆਂ ਇਹ ਵਾਰਦਾਤਾਂ ਸੈਂਟਰਲ,ਈਸਟ ਅਤੇ ਵੈਸਟ ਆਕਲੈਂਡ ਵਿੱਚ ਵਾਪਰੀਆਂ ਸਨ।