Home » ਅੰਮ੍ਰਿਤਸਰ ਧਮਾਕਿਆਂ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਫੜੇ ਪੰਜ ਮੁਲਜ਼ਮ-ਡੀ ਜੀ ਪੀ…
Home Page News • India • India News

ਅੰਮ੍ਰਿਤਸਰ ਧਮਾਕਿਆਂ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਫੜੇ ਪੰਜ ਮੁਲਜ਼ਮ-ਡੀ ਜੀ ਪੀ…

Spread the news

ਅੰਮ੍ਰਿਤਸਰ, 11 ਮਈ 2023 – ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਧਮਾਕੇ ਦੀ ਕਥਿਤ ਸਾਜ਼ਿਸ਼ ਰਚਣ ਵਾਲੇ 5 ਸਾਜ਼ਿਸ਼ਕਾਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਧਮਾਕੇ ਵਿਚ ਪਟਾਕਿਆਂ ਵਿਚ ਵਰਤਿਆ ਜਾਣ ਵਾਲਾ ਵਿਸਫ਼ੋਟਕ ਲਗਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਜਲਦ ਹੀ 11 ਵਜੇ ਦੇ ਕਰੀਬ ਇਸ ਮਾਮਲੇ ਸੰਬੰਧੀ ਪ੍ਰੈਸ ਕਾਨਫ਼ਰੰਸ ਕਰੇਗੀ।