Home » ਨਿਊਜ਼ੀਲੈਂਡ ‘ਚ ਵਾਪਰੀ ਵੱਡੀ ਘਟਨਾ,ਹੋਸਟਲ ਦੀ ਇਮਾਰਤ ਨੂੰ ਲੱਗੀ ਅੱਗ,ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ
Home Page News • New Zealand Local News • NewZealand

ਨਿਊਜ਼ੀਲੈਂਡ ‘ਚ ਵਾਪਰੀ ਵੱਡੀ ਘਟਨਾ,ਹੋਸਟਲ ਦੀ ਇਮਾਰਤ ਨੂੰ ਲੱਗੀ ਅੱਗ,ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ

Spread the news

ਆਕਲੈਂਡ(ਬਲਜਿੰਦਰ ਸਿੰਘ)ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਇੱਕ ਚਾਰ ਮੰਜ਼ਿਲਾ ਹੋਸਟਲ ਦੀ ਇਮਾਰਤ ਵਿੱਚ ਰਾਤ ਅੱਗ ਲੱਗਣ ਤੋਂ ਬਾਅਦ 10 ਲੋਕਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।ਇਹ ਅੱਗ ਅੱਧੀ ਰਾਤ ਦੇ ਕਰੀਬ ਸ਼ਹਿਰ ਵਿੱਚ ਸਥਿਤ ਇੱਕ ਹੋਸਟਲ ਦੀ ਇਮਾਰਤ ਨੂੰ ਲੱਗੀ ਮੌਕੇ ਫਾਇਰ ਸਰਵਿਸ ਦੀਆਂ ਵੱਡੀ ਗਿਣਤੀ ਵਿੱਚ ਗੱਡੀਆਂ ਪਹੁੰਚੀਆਂ ਖਬਰ ਲਿਖਣ ਤੱਕ ਬਚਾਅ ਕਾਰਜ ਜਾਰੀ ਹਨ ਅਤੇ ਹੁਣ ਤੱਕ 10 ਮੌਤਾਂ ਹੋ ਜਾਣ ਦੀ ਖਬਰ ਦੱਸੀ ਜਾ ਰਹੀ ਹੈ।