ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਨਿਊਜ਼ੀਲੈਂਡ ‘ਚ ਅੱਜ ਇੱਕ ਹੋਰ ਘਰ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ ਤਾਜਾਂ ਮਾਮਲਾ ਆਕਲੈਂਡ ਦੇ ਪਾਪਾਕੁਰਾ ਤੋ ਹੈ ਜਿੱਥੇ ਇਕ ਘਰ ਨੂੰ ਅੱਗ ਲੱਗਣ ਕਾਰਨ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ।ਐਮਰਜੈਂਸੀ ਸੇਵਾਵਾਂ ਨੇ ਦੁਪਹਿਰ 1.55 ਵਜੇ ਦੇ ਆਸਪਾਸ ਪੋਰਚੇਸਟਰ ਰੋਡ ‘ਤੇ ਇੱਕ ਘਰ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ।ਜ਼ਖਮੀ ਵਿਅਕਤੀ ਨੂੰ ਦਰਮਿਆਨੀ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ ਹੈ।ਪੁਲਿਸ ਅਤੇ ਫਾਇਰ ਐਂਡ ਐਮਰਜੈਂਸੀ NZ ਅੱਗ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।
ਪਾਪਾਕੁਰਾ ‘ਚ ਘਰ ਨੂੰ ਲੱਗੀ ਅੱਗ,ਇੱਕ ਵਿਅਕਤੀ ਜ਼ਖਮੀ…
May 16, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












