Home » ਆਕਲੈਂਡ ‘ਚ ਗੋਲੀ ਲੱਗਣ ਕਾਰਨ ਨੌਜਵਾਨ ਲੜਕੀ ਗੰਭੀਰ ਜ਼ਖਮੀ…
Home Page News New Zealand Local News NewZealand

ਆਕਲੈਂਡ ‘ਚ ਗੋਲੀ ਲੱਗਣ ਕਾਰਨ ਨੌਜਵਾਨ ਲੜਕੀ ਗੰਭੀਰ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਆਕਲੈਂਡ ਦੇ ਸੇਂਟ ਲੂਕਸ ਵਿੱਚ ਬੀਤੀ ਰਾਤ ਇੱਕ ਰੋਡ ਰੇਜ ਘਟਨਾ ‘ਚ ਗੋਲੀ ਲੱਗਣ ਨਾਲ ਇੱਕ ਨੌਜਵਾਨ ਲੜਕੀ ਗੰਭੀਰ ਜ਼ਖਮੀ ਹੋ ਗਈ।ਘਟਨਾ ਰਾਤ 9.50 ਵਜੇ ਦੇ ਕਰੀਬ ਇੱਕ ਹੈਚਬੈਕ ਅਤੇ ਮਿਨੀਵੈਨ ਵਿਚਕਾਰ ਵਾਪਰੀ।ਲੜਕੀ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆਂ ਗਿਆਂ ਹੋ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।ਘਟਨਾ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।