Home » ਮੈਂਗਰੀ ‘ਚ ਅੱਜ ਸਵੇਰ ਇੱਕ ਵਿਅਕਤੀ ਨੂੰ ਚਾਕੂ ਮਾਰ ਕੀਤਾ ਜ਼ਖਮੀ…
Home Page News • New Zealand Local News • NewZealand

ਮੈਂਗਰੀ ‘ਚ ਅੱਜ ਸਵੇਰ ਇੱਕ ਵਿਅਕਤੀ ਨੂੰ ਚਾਕੂ ਮਾਰ ਕੀਤਾ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਦੱਖਣੀ ਆਕਲੈਂਡ ਵਿੱਚ ਅੱਜ ਸਵੇਰੇ ਵਾਪਰੀ ਇੱਕ ਘਟਨਾ ਤੋਂ ਬਾਅਦ ਇੱਕ ਵਿਅਕਤੀ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ।ਪੁਲਸ ਨੇ ਦੱਸਿਆ ਕਿ ਮੈਂਗਰੀ ਈਸਟ ਦੇ ਮੋਫਿਟ ਪਲੇਸ ‘ਤੇ ਸਵੇਰੇ 5 ਵਜੇ ਦੇ ਕਰੀਬ ਵਿਅਕਤੀ ਨੂੰ ਚਾਕੂ ਨਾਲ ਹਮਲਾ ਕਰ ਜ਼ਖਮੀ ਕੀਤੀ ਗਿਆ।
ਪੁਲਿਸ ਅਧਿਕਾਰੀ ਇਸ ਘਟਨਾ ਬਾਰੇ “ਇੱਕ ਵਿਅਕਤੀ ਤੋ ਪੁੱਛਗਿੱਛ ਕਰ ਰਹੀ ਹੈ ਪੁਲਿਸ ਦੀ ਜਾਂਚ ਜਾਰੀ ਹੈ।