Home » ਲੁਧਿਆਣਾ ‘ਚ ਹੋਇਆ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ…
Home Page News • India • India News

ਲੁਧਿਆਣਾ ‘ਚ ਹੋਇਆ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ…

Spread the news

ਲੁਧਿਆਣਾ: ਜ਼ਿਲ੍ਹੇ ਦੇ ਪਿੰਡ ਨੂਰਪੁਰ ਬੇਟ ਵਿੱਚ ਇੱਕ ਸੇਵਾਮੁਕਤ ਪੁਲਿਸ ਏ.ਐਸ.ਆਈ ਸਣੇ ਉਸਦੀ ਪਤਨੀ ਅਤੇ ਜਵਾਨ ਪੁੱਤਰ ਦਾ ਕਤਲ ਕਰ ਦਿੱਤਾ ਗਿਆ। ਤਿੰਨਾਂ ਦੀਆਂ ਲਾਸ਼ਾਂ ਐਤਵਾਰ ਦੇਰ ਰਾਤ ਉਨ੍ਹਾਂ ਦੀ ਰਿਹਾਇਸ਼ ਵਿੱਚੋਂ ਮਿਲੀਆਂ। ਜਾਂਚ ‘ਚ ਜੁਟੇ ਪੁਲਿਸ ਅਧਿਆਕਰੀਆਂ ਦਾ ਕਹਿਣਾ ਕਿ ਮ੍ਰਿਤਕਾਂ ‘ਤੇ ਭਾਰੀ ਲੋਹੇ ਦੇ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਹਮਲਾਵਰਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੋਵੇਗੀ।