ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਬੇਅ ਆਫ ਪਲੈਂਟੀ ਦੇ ਫ਼ਾਕਾਟਾਨੀ ਕਸਬੇ ਵਿੱਚ ਇੱਕ ਕਾਰ ਪਾਰਕ ਵਿੱਚ ਗੰਭੀਰ ਜ਼ਖਮੀ ਹਾਲਤ ਵਿੱਚ ਮਿਲੇ ਇੱਕ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋਣ ਤੋਂ ਬਾਅਦ ਪੁਲਿਸ ਵੱਲੋਂ ਕਤਲ ਦੀ ਜਾਂਚ ਸ਼ੁਰੂ ਕੀਤੀ ਗਈ ਹੈ।57 ਸਾਲਾ ਜਾਰਜ ਮਾਕਾ 18 ਮਈ ਨੂੰ ਤੜਕੇ ਸਵੇਰ ਗਾਰਵੇ ਸਟ੍ਰੀਟ ‘ਤੇ ਗੰਭੀਰ ਜ਼ਖਮੀ ਹਾਲਤ ਵਿੱਚ ਮਿਲਿਆ ਸੀ।ਜਿਸ ਦੀ ਹਸਪਤਾਲ ਵਿੱਚ ਇਲਾਜ਼ ਦੌਰਾਨ ਮੌਤ ਹੋ ਗਈ।ਸੀਆਈਬੀ ਡਿਟੈਕਟਿਵ ਸੀਨੀਅਰ ਸਾਰਜੈਂਟ ਪਾਲ ਵਿਲਸਨ ਨੇ ਕਿਹਾ ਕਿ 20 ਮਈ ਨੂੰ ਫ਼ਾਕਾਟਾਨੀ ਜ਼ਿਲ੍ਹਾ ਅਦਾਲਤ ਵਿੱਚ ਇੱਕ 64 ਸਾਲਾ ਵਿਅਕਤੀ ਨੂੰ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਜ਼ਖਮੀ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਉਸ ਨੂੰ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਫ਼ਾਕਾਟਾਨੀ ਦੀ ਇੱਕ ਕਾਰ ਪਾਰਕ ‘ਚ ਜ਼ਖਮੀ ਹਾਲਤ ਵਿੱਚ ਮਿਲੇ ਵਿਅਕਤੀ ਦੀ ਹਸਪਤਾਲ ਵਿੱਚ ਹੋਈ ਮੌਤ…
May 22, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,059
- India5,248
- India Entertainment129
- India News3,334
- India Sports228
- KHABAR TE NAZAR3
- LIFE66
- Movies48
- Music84
- New Zealand Local News3,134
- NewZealand3,460
- Punjabi Articules7
- Religion1,140
- Sports224
- Sports219
- Technology32
- Travel55
- Uncategorized62
- World2,419
- World News2,009
- World Sports212












