Home » ਟਰੱਕ ਅਤੇ ਕਾਰ ਵਿਚਕਾਰ ਹੋਈ ਟੱਕਰ ਵਿੱਚ ਇੱਕ ਗੰਭੀਰ ਜ਼ਖਮੀ…
Home Page News New Zealand Local News NewZealand

ਟਰੱਕ ਅਤੇ ਕਾਰ ਵਿਚਕਾਰ ਹੋਈ ਟੱਕਰ ਵਿੱਚ ਇੱਕ ਗੰਭੀਰ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਅੱਜ ਦੁਪਹਿਰ ਵਾਈਪਾਪਾ ‘ਚ ਹੋਈ ਦੋ ਵਾਹਨਾਂ ਦੀ ਟੱਕਰ ਵਿੱਚ ਇੱਕ ਵਾਹਨ ਚਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।ਸਟੇਟ ਹਾਈਵੇ 10 ‘ਤੇ ਇਹ ਹਾਦਸਾ ਕਾਰ ਅਤੇ ਟਰੱਕ ਦਰਮਿਆਨ ਹੋਇਆ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ।ਸੀਰੀਅਸ ਕਰੈਸ਼ ਯੂਨਿਟ ਦੀ ਟੀਮ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।