Home » ਨੌਰਥ ਆਕਲੈਂਡ ‘ਚ ਘਰ ਨੂੰ ਲੱਗੀ ਅੱਗ,ਇੱਕ ਵਿਅਕਤੀ ਜ਼ਖਮੀ…
Home Page News • New Zealand Local News • NewZealand

ਨੌਰਥ ਆਕਲੈਂਡ ‘ਚ ਘਰ ਨੂੰ ਲੱਗੀ ਅੱਗ,ਇੱਕ ਵਿਅਕਤੀ ਜ਼ਖਮੀ…

Spread the news

ਆਕਲੈਂਡ (ਬਲਜਿੰਦਰ ਸਿੰਘ)ਆਕਲੈਂਡ ਦੇ ਨੌਰਥਸ਼ੋਰ ਵਿੱਚ ਇੱਕ ਦੋ ਮੰਜ਼ਿਲਾ ਘਰ ਨੂੰ ਅੱਗ ਜਾਣ ਦੀ ਖਬਰ ਹੈ।ਦੱਸਿਆ ਜਾ ਰਿਹਾ ਹੈ ਕਿ
ਐਲਬਨੀ ਵਿੱਚ ਅੱਜ ਸਵੇਰੇ ਇੱਕ ਘਰ ਨੂੰ ਅੱਗ ਲੱਗ ਗਈ ਅਤੇ ਇਸ ਦੌਰਾਨ ਇੱਕ ਵਿਅਕਤੀ ਅੰਦਰ ਫਸ ਗਿਆ।ਮੌਕੇ ‘ਤੇ ਪਹੁੰਚੇ ਅੱਗ ਬੁਝਾਊ ਦਸਤੇ ਵੱਲੋਂ ਤੁਰੰਤ ਉਸ ਵਿਅਕਤੀ ਨੂੰ ਬਾਹਰ ਕੱਢਿਆ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
ਐਮਰਜੈਂਸੀ ਸੇਵਾਵਾਂ ਨੇ ਮੌਕੇ ‘ਤੇ ਪਹੁੰਚ ਅੱਗ ਤੇ ਕਾਬੂ ਕਰ ਪਾਇਆ ਗਿਆ। ਜਾਂਚਕਰਤਾ ਵੱਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।