ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਸ ਦਈਏ ਕਿ ਕਲ ਗੁਰਮੀਤ ਸਿੰਘ ਖੁਡੀਆ ਅਤੇ ਬਲਕਾਰ ਸਿੰਘ ਨੂੰ ਬਣਾਇਆ ਜਾ ਸਕਦਾ ਹੈ। ਦੱਸ ਦਈਏ ਕਿ ਇੰਦਰਬੀਰ ਸਿੰਘ ਨਿੱਝਰ ਅੰਮ੍ਰਿਤਸਰ ਸਾਊਥ ਤੋਂ ਜਿੱਤੇ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਜਲਦੀ ਪ੍ਰਵਾਨ ਕਰਨ ਲਈ ਭੇਜ ਦਿੱਤਾ ਹੈ।