ਕੈਨੇਡਾ ਦੇ ਸੂਬੇ ਸਸਕੈਚਵਨ ਦੀ ਸਰਕਾਰ ਨੇ ਸਿੱਖ ਮੋਟਰਸਾਈਕਲ ਸਵਾਰਾਂ ਨੂੰ ਹੈਲਮਟ ਤੋਂ ਅਸਥਾਈ ਛੋਟ ਦੇ ਦਿੱਤੀ ਹੈ ਪਰ ਇਹ ਛੋਟ ਚੈਰਿਟੀ ਰਾਈਡ ਵਰਗੇ ਖਾਸ ਸਮਾਗਮਾਂ ਲਈ ਹੀ ਦਿੱਤੀ ਗਈ ਹੈ, ਜਿਸ ਦੌਰਾਨ ਸਿੱਖ ਮੋਟਰਸਾਈਕਲ ਸਵਾਰ ਬਿਨਾਂ ਹੈਲਮਟ ਤੋਂ ਬਾਈਕ ਚਲਾ ਸਕਣਗੇ।ਪ੍ਰੀਮੀਅਰ ਸਕੌਟ ਮੋਅ ਦੀ ਅਗਵਾਈ ਵਾਲੀ ਸਸਕੈਚਵਨ ਸਰਕਾਰ ਨੇ ਸਿੱਖ ਮੋਟਰਸਾਈਕਲ ਸਵਾਰਾਂ ਨੂੰ ਰਾਹਤ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਚੈਰਿਟੀ ਰਾਈਡ ਵਰਗੇ ਖਾਸ ਸਮਾਗਮਾਂ ਦੌਰਾਨ ਹੈਲਮਟ ਪਾਉਣ ਦੀ ਲੋੜ ਨਹੀਂ ਹੋਵੇਗੀ ਪਰ ਆਵਾਜਾਈ ਦੀ ਵਰਤੋਂ ਕਰਨ ਸਮੇਂ ਹੈਲਮਟ ਲਾਜ਼ਮੀ ਹੀ ਰਹੇਗਾ। ਸਸਕੈਚਵਨ ਕੈਨੇਡਾ ਦੇ ਉਨਾਂ ਸੂਬਿਆਂ ਚ ਸ਼ੁਮਾਰ ਹੈ ਜਿੱਥੇ ਸਿੱਖਾ ਨੂੰ ਹਾਲੇ ਮੋਟਰਸਾਈਕਲ ਚਲਾਉਣ ਸਮੇਂ ਹੈਲਮਟ ਪਾਇਆ ਹੋਇਆ ਹੋਣਾ ਲਾਜ਼ਮੀ ਹੈ।
ਕੈਨੇਡਾ ਦੇ ਸੂਬੇ ਸਸਕੈਚਵਨ ਦੀ ਸਰਕਾਰ ਨੇ ਸਿੱਖ ਮੋਟਰਸਾਈਕਲ ਸਵਾਰਾਂ ਨੂੰ ਦਿੱਤੀ ਹੈਲਮਟ ਤੋਂ ਅਸਥਾਈ ਛੋਟ…
May 31, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












