ਆਕਲੈਂਡ(ਬਲਜਿੰਦਰ ਸਿੰਘ)ਨਾਰਥਲੈਂਡ ਵਿੱਚ ਅੱਜ ਦੋ ਵਿਅਕਤੀਆਂ ਨੂੰ ਛੁਰੇ ਮਾਰਕੇ ਗੰਭੀਰ ਰੂਪ ਵਿੱਚ ਜਖਮੀ ਕੀਤੇ ਜਾਣ ਖਬਰ ਸਾਹਮਣੇ ਆ ਰਹੀ ਹੈ।ਇਹ ਘਟਨਾ ਨਾਰਥਲੈਂਡ ਦੇ ਮੋਇਰੀਵਾ ਟਾਊਨ ਵਿੱਚ ਵਾਪਰੀ ਦੱਸੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।ਦੱਸਿਆ ਜਾ ਰਿਹਾ ਹੈ ਕਿ ਜਖਮੀਆਂ ਨੂੰ ਹੈਲੀਕਾਪਟਰ ਰਾਹੀ ਹਸਪਤਾਲ ਲੈ ਜਾਇਆ ਗਿਆ ਹੈ।ਅਜੇ ਇਸ ਬਾਰੇ ਪਤਾ ਨਹੀ ਚੱਲਿਆਂ ਕਿ ਘਟਨਾ ਕਿਵੇਂ ਵਾਪਰੀ ਹੈਪੁਲਿਸ ਵੱਲੋਂ ਪੁੱਛਗਿੱਛ ਜਾਰੀ ਹੈ ਅਤੇ ਅਗਲੀ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਨੌਰਥਲੈਂਡ ‘ਚ ਦੋ ਵਿਅਕਤੀਆ ‘ਤੇ ਹੋਇਆਂ ਛੁਰੇ ਨਾਲ ਹਮਲਾ…
June 1, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,638
- India5,061
- India Entertainment129
- India News3,250
- India Sports227
- KHABAR TE NAZAR3
- LIFE66
- Movies48
- Music84
- New Zealand Local News2,914
- NewZealand3,234
- Punjabi Articules7
- Religion1,103
- Sports216
- Sports214
- Technology32
- Travel55
- Uncategorized56
- World2,319
- World News1,938
- World Sports206











