Home » ਵਾਈਕਾਟੋ ‘ਚ ਸੜਕ ਕਿਨਾਰੇ ਮਿਲੀ ਇੱਕ ਵਿਅਕਤੀ ਦੀ ਲਾਸ਼…
Home Page News • New Zealand Local News • NewZealand

ਵਾਈਕਾਟੋ ‘ਚ ਸੜਕ ਕਿਨਾਰੇ ਮਿਲੀ ਇੱਕ ਵਿਅਕਤੀ ਦੀ ਲਾਸ਼…

Spread the news

ਆਕਲੈਂਡ(ਬਲਜਿੰਦਰ ਸਿੰਘ) ਅੱਜ ਤੜਕੇ ਸਵੇਰੇ ਵਾਈਕਾਟੋ ਦੇ ਇੱਕ ਛੋਟੇ ਸ਼ਹਿਰ ਵਿੱਚ ਇੱਕ ਸੜਕ ਦੇ ਕਿਨਾਰੇ ‘ਤੇ ਲਾਸ਼ ਮਿਲਣ ਦੀ ਖਬਰ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆਂ ਕਿ ਉਹਨਾਂ ਨੂੰ ਪੁਟਾਰੁਰੂ ਟਾਊਨਸ਼ਿਪ ਵਿੱਚ ਇੱਕ ਸੜਕ ਦੇ ਕਿਨਾਰੇ ਵਿਅਕਤੀ ਦੀ ਲਾਸ਼ ਮਿਲਣ ਦੀਆਂ ਸੂਚਨਾ ਮਿਲੀ ਸੀ।ਬੁਲਾਰੇ ਨੇ ਕਿਹਾ ਕਿ ਮੌਤ ਸ਼ੱਕੀ ਨਹੀਂ ਮੰਨਿਆ ਜਾ ਰਿਹਾ ਹੈ।ਸੇਂਟ ਜੌਹਨ ਦੇ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ 6.27 ਵਜੇ ਇਸ ਘਟਨਾ ਬਾਰੇ ਸੂਚਿਤ ਕੀਤਾ ਗਿਆ ਸੀ।ਪੁਲਿਸ ਹੁਣ ਕੋਰੋਨਰ ਦੀ ਤਰਫੋਂ ਪੁੱਛਗਿੱਛ ਕਰ ਰਹੀ ਹੈ।