Home » ਹੁਣ ਨਵਜੋਤ ਸਿੱਧੂ ਦੀ ਪਤਨੀ ਡਾਂ ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਨੂੰ ਦਿੱਤਾ ਜਵਾਬ…
Home Page News India India News

ਹੁਣ ਨਵਜੋਤ ਸਿੱਧੂ ਦੀ ਪਤਨੀ ਡਾਂ ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਨੂੰ ਦਿੱਤਾ ਜਵਾਬ…

Spread the news

ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸੀ ਨੇਤਾ ਨਵਜੋਤ ਵਿੱਚ ਚੱਲ ਰਹੀ ਬਿਆਨਬਾਜੀ ਵਿੱਚ ਹੁਣ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਇਸ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਨੇ ਆਖਿਆ ਹੈ ਕਿ ”ਮੁੱਖ ਮੰਤਰੀ ਭਗਵੰਤ ਮਾਨ ਜੀ, ਮੈਨੂੰ ਨਹੀਂ ਲੱਗਦਾ ਕਿ ਨਵਜੋਤ ਨੇ ਤੁਹਾਡੀ ਨਿੱਜੀ ਜ਼ਿੰਦਗੀ ਬਾਰੇ ਗੰਭੀਰਤਾ ਨਾਲ ਟਿੱਪਣੀ ਕੀਤੀ ਹੈ ਕਿਉਂਕਿ ਸਾਨੂੰ ਇਸ ਬਾਰੇ ਗੱਲ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਪਰ ਤੁਹਾਡੇ ਕੋਲ ਕੁਝ ਤੱਥ ਗਲਤ ਹਨ, ਨਵਜੋਤ ਸਿੱਧੂ ਦੇ ਪਿਤਾ (ਐਡਵੋਕੇਟ ਜਨਰਲ ਪੰਜਾਬ) ਸ੍ਰੀ ਭਗਵੰਤ ਸਿੰਘ ਸਿੱਧੂ ਦਾ ਸਿਰਫ਼ ਇੱਕ ਹੀ ਵਿਆਹ ਹੋਇਆ ਸੀ।