Home » ਮਨੀਲਾ ਗਏ ਮੋਗਾ ਦੇ ਨੌਜਵਾਨ ਦੀ ਭੇਤਭਰੇ ਹਾਲਾਤ ‘ਚ ਮੌਤ…
Home Page News India India News World

ਮਨੀਲਾ ਗਏ ਮੋਗਾ ਦੇ ਨੌਜਵਾਨ ਦੀ ਭੇਤਭਰੇ ਹਾਲਾਤ ‘ਚ ਮੌਤ…

Spread the news

ਮਨੀਲਾ ‘ਚ ਮੋਗਾ ਦੇ ਪਿੰਡ ਦੀਨਾ ਸਾਹਿਬ ਦੇ ਨੌਜਵਾਨ ਦੀ ਭੇਤਭਰੇ ਹਲਾਤਾਂ ਵਿਚ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਸਾਹਮਣੇ ਆਈ।ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਸਿੰਘ ਨਾਮ ਦਾ ਇਹ ਨੌਜਵਾਨ 4 ਸਾਲ ਪਹਿਲਾਂ ਮਨੀਲਾ ਗਿਆ ਸੀ। ਮ੍ਰਿਤਕ ਦੇ ਪਿਤਾ ਜਗਦੇਵ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ 4 ਸਾਲ ਪਹਿਲਾਂ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ ਮਨੀਲਾ ਗਿਆ ਸੀ। ਉਸ ਦੀ ਮੌਤ ਦੀ ਆਈ ਖ਼ਬਰ ਨੇ ਸਾਨੂੰ ਝੰਜੋੜ ਕੇ ਰੱਖ ਦਿੱਤਾ ਹੈ।ਇਹ ਖਬਰ ਸੁਣ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।