ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ NHAI ਨਾਲ ਜੁੜੇ ਕਈ ਅਹਿਮ ਮਸਲਿਆਂ ਨੂੰ ਲੈਕੇ ਚਰਚਾ ਹੋਈ।ਮੁੱਖ ਮੰਤਰੀ ਮਾਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੇਂਦਰੀ ਸੜਕ ਆਵਾਜਾਈ ਮੰਤਰੀ ਨੇ ਜਲੰਧਰ-ਹੁਸ਼ਿਆਰਪੁਰ ਸੜਕ ਦਾ ਕੰਮ ਜਲਦ ਸ਼ੁਰੂ ਕਰਨ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਭਵਾਨੀਗੜ੍ਹ ਵਿਖੇ ਓਵਰਬ੍ਰਿਜ ਨੂੰ ਲੈਕੇ ਵੀ ਸਾਰਥਕ ਚਰਚਾ ਹੋਈ। ਦੱਸ ਦਈਏ ਕਿ ਮੁੱਖ ਮੰਤਰੀ ਮਾਨ ਨੇ ਨਿਤਿਨ ਗਡਕਰੀ ਨੂੰ ਪੰਜਾਬ ਸਰਕਾਰ ਦੇ ਉਪਰਾਲੇ “ਸੜਕ ਸੁਰੱਖਿਆ ਫੋਰਸ” ਬਾਰੇ ਵੀ ਜਾਣੂ ਕਰਵਾਇਆ।
ਮੁੱਖ ਮੰਤਰੀ ਮਾਨ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, NHAI ਨਾਲ ਜੁੜੇ ਕਈ ਅਹਿਮ ਮਸਲਿਆਂ ‘ਤੇ ਕੀਤੀ ਚਰਚਾ…
June 14, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,849
- India5,167
- India Entertainment129
- India News3,305
- India Sports227
- KHABAR TE NAZAR3
- LIFE66
- Movies48
- Music84
- New Zealand Local News3,018
- NewZealand3,339
- Punjabi Articules7
- Religion1,127
- Sports217
- Sports214
- Technology32
- Travel55
- Uncategorized60
- World2,358
- World News1,965
- World Sports206












