ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਆਕਲੈਂਡ ਦੇ ਵਨ ਟ੍ਰੀ ਹਿੱਲ ਵਿੱਚ ਵੀਰਵਾਰ ਨੂੰ ਚੋਰੀ ਕੀਤੇ ਹੋਏ ਮੋਟਰਸਾਈਕਲ ‘ਤੇ ਸਵਾਰ ਵਿਅਕਤੀ ਜੋ ਕਿ ਪੁਲਿਸ ਤੋਂ ਭੱਜ ਰਿਹਾ ਸੀ ਦੀ ਇੱਕ ਪਾਰਕ ਕੀਤੀ ਕਾਰ ਨਾਲ ਟਕਰਾਉਣ ਬਾਅਦ ਜ਼ਖਮੀ ਹੋ ਗਿਆ ਸੀ ‘ਤੇ ਉਸ ਦੀ ਹਸਪਤਾਲ ਵਿੱਚ ਬੀਤੇ ਕੱਲ੍ਹ ਮੌਤ ਹੋ ਗਈ।ਪੁਲਿਸ ਨੇ ਅੱਜ ਇੱਕ ਬਿਆਨ ਵਿੱਚ ਦੱਸਿਆਂ ਕਿ ਜ਼ਖਮੀ ਵਿਅਕਤੀ ਦੀ ਕੱਲ੍ਹ ਵੀਰਵਾਰ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਇਸ ਮੌਕੇ ਉਹਨਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਮੋਟਰਸਾਈਕਲ ਚੋਰੀ ਕਰ ਭੱਜੇ ਵਿਅਕਤੀ ਦੀ ਹਾਦਸੇ ਵਿੱਚ ਹੋਈ ਮੌਤ…
June 15, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












