Home » ਕੈਨੇਡਾ ‘ਚ ਇੱਕ ਹੋਰ ਪੰਜਾਬ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ…
Home Page News • India • India News • World • World News

ਕੈਨੇਡਾ ‘ਚ ਇੱਕ ਹੋਰ ਪੰਜਾਬ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ…

Spread the news

ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਢੋਟੀਆਂ ਦਾ ਰਹਿਣ ਵਾਲਾ ਨਵਜੋਤ ਸਿੰਘ ਕੈਨੇਡਾ ਵਿੱਚ ਹਾਰਟ ਅਟੈਕ ਨਾਲ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਹੈ। ਦੱਸ ਦਈਏ ਕਿ ਨਵਜੋਤ ਸਿੰਘ ਦੀ ਉਮਰ 27 ਸੀ ਅਤੇ ਨੌਜਵਾਨ ਆਪਣੇ ਮਾਪਿਆਂ ਦੇ ਇਕਲੌਤਾ ਪੁੱਤਰ ਸੀ।ਇਹ ਮੰਦਭਾਗੀ ਖਬਰ ਮਿਲਣ ਤੋ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।