ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਨੌਰਥਲੈਂਡ ਦੇ ਇਲਾਕੇ Kaitāia ਵਿੱਚ ਬੀਤੀ ਦੇਰ ਰਾਤ ਇੱਕ ਸਿੰਗਲ ਵਾਹਨ ਹਾਦਸਾਗ੍ਰਸਤ ਹੋ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ।ਰਾਤ 10 ਵਜੇ ਦੇ ਕਰੀਬ ਤਾਕਾਹੂਏ ਰੋਡ ‘ਤੇ ਹੋਇਆ।
ਪੁਲਿਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਾਰ ਵਿਚ ਸਵਾਰ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ।ਅਫ਼ਸੋਸ ਦੀ ਗੱਲ ਹੈ ਕਿ ਬਾਅਦ ਵਿਚ ਉਸ ਦੀ ਮੌਤ ਹੋ ਗਈ। ਹਾਦਸੇ ਦੇ ਹਾਲਾਤਾਂ ਦੀ ਜਾਂਚ ਜਾਰੀ ਹੈ।
ਨੌਰਥਲੈਂਡ ‘ਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ…
