ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਕੈਂਟਰਬਰੀ ਵਿੱਚ ਹੋਏ ਇੱਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਜਾਣ ਦੀ ਪੁਲਿਸ ਵੱਲੋਂ ਪੁਸ਼ਟੀ ਕੀਤੀ ਹੈ।ਸੇਫਟਨ ਦੇ ਮੇਨ ਨਾਰਥ ਰੋਡ ‘ਤੇ ਦੋ ਵਾਹਨਾਂ ਦੀ ਟੱਕਰ ਦੀ ਸੂਚਨਾ ਪੁਲਿਸ ਨੂੰ ਐਤਵਾਰ ਸ਼ਾਮ 6.50 ਵਜੇ ਦੇ ਕਰੀਬ ਦਿੱਤੀ ਗਈ ਸੀ।ਦੱਸ ਦਈਏ ਕਿ ਕੈਂਟਰਬਰੀ ਇਲਾਕੇ ਵਿੱਚ ਤਿੰਨ ਦਿਨਾਂ ਦੇ ਅੰਦਰ ਇਹ ਦੂਜੀ ਵੱਡੀ ਘਟਨਾਂ ਵਾਪਰੀ ਹੈ ਸ਼ੁੱਕਰਵਾਰ ਨੂੰ ਸੇਫਟਨ ਇੱਕ ਘਾਤਕ ਹਾਦਸਾ ਹੋਇਆ ਸੀ ਜਿੱਥੇ ਇੱਕ ਸਕੂਲ ਬੱਸ ਅਤੇ ਇੱਕ ਕਾਰ ਦੀ ਟੱਕਰ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਸੀ।
ਕੈਂਟਰਬਰੀ ‘ਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ…
June 18, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












